Q.

ਹਰੇਕ ਇਮੇਜ਼ ਟੈਗ ਵਿੱਚ ਇੱਕ __________ ਐਟਰੀਬਿਊਟ ਹੁੰਦਾ ਹੈ ਜੋ ਵੈਬ-ਬ੍ਰਾਉਜ਼ਰ ਨੂੰ ਇਹ ਦੱਸਦਾ ਹੈ ਕਿ ਉਹ ਤਸਵੀਰ ਜੋ ਅਸੀਂ ਵੈਬ ਪੇਜ਼ ਵਿਚ ਪ੍ਰਦਰਸ਼ਿਤ ਕਰਨਾ ਚਾਹੁੰਦੇ ਹਾਂ, ਨੂੰ ਕਿੱਥੋਂ ਲੱਭਣਾ ਹੈ।
Every image tag has a _________ attribute which tells the browser where to find the image that we want to display.

Chapter-4 | HTML ਭਾਗ-3 | HTML PART-3

1) SRC/SRC
2) HREF/HREF
3) None/None
4) None/None

Ans.) SRC/SRC